Sunday, July 7, 2024
HomePunjabi NewsLiberal Breakingਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਸੀਐਮ ਮਾਨ ਤੇ ਲਗਾਏ ਵੱਡੇ ਇਲਜ਼ਾਮ

ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਸੀਐਮ ਮਾਨ ਤੇ ਲਗਾਏ ਵੱਡੇ ਇਲਜ਼ਾਮ

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵੱਡੇ ਸਵਾਲ ਖੜੇ ਕੀਤੇ ਨੇ । ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਟਾਊਟ ਵਜੋਂ ਕੰਮ ਕਰ ਰਹੇ ਨੇ ਉਹ ਹਰਿਆਣਾ ਪੁਲਿਸ ਦੇ ਨਾਲ ਮਿਲ ਕੇ ਭਾਜਪਾ ਦੀ ਹਮਾਇਤ ਕਰ ਰਹੇ ਨੇ ਤੇ ਉਪਰੋਂ ਉਪਰੋਂ ਨਾਟਕ ਕਰ ਰਹੇ ਨੇ ਕਿ ਉਹ ਕਿਸਾਨਾਂ ਦੇ ਨਾਲ ਹਨ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਕਿਸਾਨਾਂ ਦੀ ਹਮਾਇਤ ਵਿੱਚ ਖੜੇ ਹੋਣ ਵਿੱਚ ਨਾਕਾਮ ਸਾਬਤ ਹੋਏ ਨੇ।

RELATED ARTICLES

Most Popular

Recent Comments