Sunday, July 7, 2024
HomePunjabi NewsLiberal Breakingਸੀਨਿਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪ ਵਲੋਂ ਕੀਤੇ ਪ੍ਰਦਰਸ਼ਨ ਤੇ...

ਸੀਨਿਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪ ਵਲੋਂ ਕੀਤੇ ਪ੍ਰਦਰਸ਼ਨ ਤੇ ਕੱਸਿਆ ਤੰਜ

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਕੀਤੇ ਗਏ ਧਰਨੇ ਪ੍ਰਦਰਸ਼ਨ ਤੇ ਤੰਜ ਕਸਿਆ ਹੈ। ਮਜੀਠੀਆ ਨੇ ਕਿਹਾ ਕਿ ਸਬ ਤੋਂ ਛੋਟਾ ਧਰਨਾ ਹੋਵੇਗਾ। ਮਜੀਠੀਆ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਕੀਤੇ ਗਏ ਪ੍ਰਦਰਸ਼ਨ ਦਾ ਮਜ਼ਾਕ ਉਡਾਦਿਆ ਕਿਹਾ ਕਿ ਇਸ ਪ੍ਰਦਰਸ਼ਨ ਨੂੰ ਗਿਨੀਜ ਬੁੱਕ ਆਫ਼ ਇੰਡੀਆ ਵਿੱਚ ਦਰਜ ਕੀਤਾ ਜਾਣਾ ਚਾਹੀਦਾ ਹੈ।

RELATED ARTICLES

Most Popular

Recent Comments