ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗ ਸਕਦਾ ਹੈ। ਸੀਨੀਅਰ ਅਕਾਲੀ ਆਗੂ ਅਤੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਪਾਰਟੀ ਛੱਡ ਸਕਦੇ ਹਨ। ਇਸ ਸਬੰਧੀ ਚਰਚਾਵਾਂ ਜ਼ੋਰ ਫੜਦੀਆਂ ਜਾ ਰਹੀਆਂ ਹਨ।
ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਛੱਡ ਸਕਦੇ ਹਨ ਅਕਾਲੀ ਦਲ
RELATED ARTICLES