HomePunjabi NewsLiberal Breakingਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਛੱਡ ਸਕਦੇ ਹਨ ਅਕਾਲੀ ਦਲ

ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਛੱਡ ਸਕਦੇ ਹਨ ਅਕਾਲੀ ਦਲ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗ ਸਕਦਾ ਹੈ। ਸੀਨੀਅਰ ਅਕਾਲੀ ਆਗੂ ਅਤੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਪਾਰਟੀ ਛੱਡ ਸਕਦੇ ਹਨ। ਇਸ ਸਬੰਧੀ ਚਰਚਾਵਾਂ ਜ਼ੋਰ ਫੜਦੀਆਂ ਜਾ ਰਹੀਆਂ ਹਨ।

RELATED ARTICLES

Most Popular

Recent Comments