Friday, July 5, 2024
HomePunjabi NewsLiberal Breakingਸੀਨੀਅਰ ਅਕਾਲੀ ਆਗੂ ਪਵਨ ਕੁਮਾਰ ਟੀਨੂ ਨਹੀਂ ਹੋਣ ਜਾ ਰਹੇ ਆਮ ਆਦਮੀ...

ਸੀਨੀਅਰ ਅਕਾਲੀ ਆਗੂ ਪਵਨ ਕੁਮਾਰ ਟੀਨੂ ਨਹੀਂ ਹੋਣ ਜਾ ਰਹੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਸੀਨੀਅਰ ਅਕਾਲੀ ਆਗੂ ਪਵਨ ਕੁਮਾਰ ਟੀਨੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਤੇ ਰੋਕ ਲੱਗ ਗਈ ਹੈ। ਖੁਦ ਪਵਨ ਕੁਮਾਰ ਟੀਨੂ ਨੇ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਉਹਨਾਂ ਕਿਹਾ ਕਿ ਉਹਨਾਂ ਦਾ ਅਕਸ ਖਰਾਬ ਕਰਨ ਵਾਸਤੇ ਇਹ ਅਫਵਾਹਾਂ ਉਡਾਈਆਂ ਜਾ ਰਹੀਆਂ ਹਨ ਦੱਸ ਦਈਏ ਕਿ ਮੀਡੀਆ ਵਿੱਚ ਚਰਚਾ ਸੀ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ।

RELATED ARTICLES

Most Popular

Recent Comments