HomePunjabi NewsLiberal Breakingਸੀਨੀਅਰ ਅਕਾਲੀ ਆਗੂ ਨੇ ਆਮ ਆਦਮੀ ਪਾਰਟੀ ਦਾ ਫੜਿਆ ਪੱਲ੍ਹਾ

ਸੀਨੀਅਰ ਅਕਾਲੀ ਆਗੂ ਨੇ ਆਮ ਆਦਮੀ ਪਾਰਟੀ ਦਾ ਫੜਿਆ ਪੱਲ੍ਹਾ

ਜਲੰਧਰ ‘ਚ ਹੋ ਰਹੀਆਂ ਉਪ ਚੋਣਾਂ ਦੌਰਾਨ ਵੱਡੀ ਬਗਾਵਤ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਝਟਕਾ ਦਿੱਤਾ ਹੈ। ਇਸ ਤਹਿਤ ਉਨ੍ਹਾਂ ਨੇ ਲੁਧਿਆਣਾ ਦੇ ਵੱਡੇ ਅਕਾਲੀ ਆਗੂ ਵਿਜੇ ਦਾਨਵ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਅਕਾਲੀ ਆਗੂ ਵਿਜੇ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਉਹਨਾਂ ਨੂੰ ਜੀ ਆਇਆ ਨੂੰ ਆਖਿਆ।

RELATED ARTICLES

Most Popular

Recent Comments