ਭਾਜਪਾ ਦੇ ਸੀਨੀਅਰ ਨੇਤਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਬਠਿੰਡਾ ਪਹੁੰਚ ਗਏ ਹਨ। ਇੱਥੇ ਉਹ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਫਤਿਹਗੜ੍ਹ ‘ਚ ਇਕ ਜਨ ਸਭਾ ਨੂੰ ਸੰਬੋਧਨ ਕੀਤਾ। ਰਾਜਨਾਥ ਸਿੰਘ ਨੇ ਕਿਹਾ ਕਿ ਡਾਕਟਰ ਨੇ ਉਨ੍ਹਾਂ ਨੂੰ ਖੜ੍ਹੇ ਹੋਣ ਤੋਂ ਮਨ੍ਹਾ ਕੀਤਾ ਹੈ ਅਤੇ 7 ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਪਰ ਜਦ ਤਕ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਨਹੀਂ ਬਣ ਜਾਂਦੇ ਓਦੋਂ ਤੱਕ ਉਹ ਆਰਾਮ ਨਹੀਂ ਕਰਨਗੇ।
ਭਾਜਪਾ ਦੇ ਸੀਨੀਅਰ ਨੇਤਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਬਠਿੰਡਾ
RELATED ARTICLES