HomePunjabi NewsLiberal Breakingਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜੀ

ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜੀ

ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ (96) ਦੀ ਸਿਹਤ ਮੰਗਲਵਾਰ ਨੂੰ ਇਕ ਵਾਰ ਫਿਰ ਵਿਗੜ ਗਈ। ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦਾ ਇਲਾਜ ਨਿਊਰੋਲੋਜਿਸਟ ਡਾ: ਵਿਨੀਤ ਸੂਰੀ ਦੀ ਨਿਗਰਾਨੀ ਹੇਠ ਚੱਲ ਰਿਹਾ ਹੈ। ਡਾਕਟਰਾਂ ਮੁਤਾਬਿਕ ਅਡਵਾਣੀ ਦੀ ਸਿਹਤ ਸਥਿਰ ਹੈ।

RELATED ARTICLES

Most Popular

Recent Comments