HomePunjabi NewsLiberal Breakingਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ (96) ਨੂੰ ਬੁੱਧਵਾਰ ਦੇਰ ਰਾਤ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS) ‘ਚ ਦਾਖਲ ਕਰਵਾਇਆ ਗਿਆ। ਇਲਾਜ ਤੋਂ ਬਾਅਦ ਵੀਰਵਾਰ ਦੁਪਹਿਰ ਉਸ ਨੂੰ ਛੁੱਟੀ ਦੇ ਦਿੱਤੀ ਗਈ। ਹੁਣ ਉਹਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ

RELATED ARTICLES

Most Popular

Recent Comments