Tuesday, July 16, 2024
HomePunjabi NewsLiberal Breakingਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਅਪੋਲੋ ਵਿੱਚ ਦਾਖ਼ਲ

ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਅਪੋਲੋ ਵਿੱਚ ਦਾਖ਼ਲ

ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਮੁੜ ਸਿਹਤ ਵਿਗੜ ਗਈ ਹੈ। ਜਿਸਦੇ ਚਲਦੇ ਉਹਨਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਕਿਹਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਸਥਿਰ ਬਣੀ ਹੋਈ ਹੈ।

RELATED ARTICLES

Most Popular

Recent Comments