ਪੰਜਾਬ ਦੇ ਜਲੰਧਰ ਤੋਂ ਤਿੰਨ ਵਾਰ ਭਾਜਪਾ ਦੇ ਕੌਂਸਲਰ ਰਹਿ ਚੁੱਕੇ ਬੁਲਾਰੇ ਵਿਪੁਲ ਕੁਮਾਰ ਆਪਣੇ ਸਮਰਥਕਾਂ ਸਮੇਤ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਵਿਪੁਲ ਦੇ ਕਾਂਗਰਸ ‘ਚ ਸ਼ਾਮਲ ਹੋਣ ਨਾਲ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਵਿਪੁਲ ਦੀ ਜਲੰਧਰ ‘ਚ ਚੰਗੀ ਪਕੜ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਵਿਪੁਲ ਨੂੰ ਕਾਂਗਰਸ ਵਿੱਚ ਸ਼ਾਮਲ ਕਰ ਲਿਆ ਹੈ।
ਜਲੰਧਰ ਦੇ ਸੀਨੀਅਰ ਭਾਜਪਾ ਆਗੂ ਕਾਂਗਰਸ ‘ਚ ਸ਼ਾਮਲ
RELATED ARTICLES