ਬ੍ਰੇਕਿੰਗ: ਕਾਂਗਰਸ ਦੇ ਸੀਨੀਅਰ ਨੇਤਾ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚਣਗੇ। ਹਾਲਾਂਕਿ ਉਨ੍ਹਾਂ ਦੇ ਦੌਰੇ ਦਾ ਅਧਿਕਾਰਤ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ, ਪਰ ਜਾਣਕਾਰੀ ਅਨੁਸਾਰ, ਉਹ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਸਕਦੇ ਹਨ। ਰਾਹੁਲ ਗਾਂਧੀ ਦੇ ਦੌਰੇ ਨੂੰ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ, ਪਰ ਇਹ ਨਿੱਜੀ ਦੌਰਾ ਦੱਸਿਆ ਜਾ ਰਿਹਾ ਹੈ।
ਕਾਂਗਰਸ ਦੇ ਸੀਨੀਅਰ ਨੇਤਾ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਆਉਣਗੇ ਅੰਮ੍ਰਿਤਸਰ
RELATED ARTICLES