ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਸ ‘ਤੇ ਅਦਾਲਤ ਨੇ ਉਨ੍ਹਾਂ ਦਾ ਪੰਜ ਦਿਨ ਦਾ ਰਿਮਾਂਡ ਸੁਰੱਖਿਅਤ ਰੱਖ ਲਿਆ ਹੈ । ਸੀਨੀਅਰ ਵਕੀਲ ਮਨਦੀਪ ਸਚਦੇਵਾ ਨੇ ਦੱਸਿਆ ਕਿ ਈਡੀ ਦੀ ਟੀਮ ਨੇ ਭਾਰਤ ਭੂਸ਼ਣ ਆਸ਼ੂ ਦਾ 7 ਦਿਨ ਦਾ ਹੋਰ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਦੇ 5 ਦਿਨਾਂ ਦੇ ਰਿਮਾਂਡ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ 5 ਦਿਨ ਦੇ ਰਿਮਾਂਡ ਤੇ, ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
RELATED ARTICLES