HomePunjabi NewsLiberal Breakingਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ 5 ਦਿਨ ਦੇ ਰਿਮਾਂਡ ਤੇ, ਕੋਰਟ...

ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ 5 ਦਿਨ ਦੇ ਰਿਮਾਂਡ ਤੇ, ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਸ ‘ਤੇ ਅਦਾਲਤ ਨੇ ਉਨ੍ਹਾਂ ਦਾ ਪੰਜ ਦਿਨ ਦਾ ਰਿਮਾਂਡ ਸੁਰੱਖਿਅਤ ਰੱਖ ਲਿਆ ਹੈ । ਸੀਨੀਅਰ ਵਕੀਲ ਮਨਦੀਪ ਸਚਦੇਵਾ ਨੇ ਦੱਸਿਆ ਕਿ ਈਡੀ ਦੀ ਟੀਮ ਨੇ ਭਾਰਤ ਭੂਸ਼ਣ ਆਸ਼ੂ ਦਾ 7 ਦਿਨ ਦਾ ਹੋਰ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਦੇ 5 ਦਿਨਾਂ ਦੇ ਰਿਮਾਂਡ ਦੇ ਹੁਕਮ ਜਾਰੀ ਕਰ ਦਿੱਤੇ ਹਨ।

RELATED ARTICLES

Most Popular

Recent Comments