Friday, July 5, 2024
HomePunjabi NewsLiberal Breakingਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿੱਚ ਹੋ ਸਕਦੇ...

ਸੀਨੀਅਰ ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿੱਚ ਹੋ ਸਕਦੇ ਹਨ ਸ਼ਾਮਿਲ

ਪੰਜਾਬ ਦੇ ਵਿੱਚ ਦਲ ਬਦਲ ਦੀ ਰਾਜਨੀਤੀ ਲਗਾਤਾਰ ਸਾਹਮਣੇ ਆ ਰਹੀ ਹੈ। ਹੁਣ ਇਸ ਲਿਸਟ ਦੇ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਦਾ ਨਾਮ ਜੁੜਨ ਨੂੰ ਵਾਲਾ ਹੈ। ਸੂਤਰਾਂ ਦੇ ਮੁਤਾਬਿਕ ਮਹਿੰਦਰ ਸਿੰਘ ਕੇਪੀ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋ ਸਕਦੇ ਹਨ। ਮਹਿੰਦਰ ਸਿੰਘ ਕੇਪੀ ਦਾ ਕਾਂਗਰਸ ਨੂੰ ਛੱਡ ਕੇ ਜਾਣਾ ਕਾਂਗਰਸ ਲਈ ਵੱਡਾ ਝਟਕਾ ਸਾਬਿਤ ਹੋ ਸਕਦਾ ਹੈ।

RELATED ARTICLES

Most Popular

Recent Comments