Sunday, July 7, 2024
HomePunjabi NewsLiberal Breakingਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਿੱਟੂ ਨੂੰ ਕਿਹਾ ਗੱਦਾਰ

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਿੱਟੂ ਨੂੰ ਕਿਹਾ ਗੱਦਾਰ

ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ । ਹੁਣ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਿੱਟੂ ਨੂੰ ਗੱਦਾਰ ਕਹਿ ਕੇ ਸੰਬੋਧਿਤ ਕੀਤਾ ਹੈ। ਬਾਜਵਾ ਨੇ ਕਿਹਾ ਕਿ ਬਿੱਟੂ ਨੇ ਕਾਂਗਰਸ ਛੱਡ ਕੇ ਵੱਡੀ ਗਲਤੀ ਕੀਤੀ ਹੈ ਅਤੇ ਪੰਜਾਬ ਦੇ ਲੋਕ ਕਦੇ ਵੀ ਗੱਦਾਰਾਂ ਨੂੰ ਸਵੀਕਾਰ ਨਹੀਂ ਕਰਨਗੇ, ਜਿਸ ਦਾ ਨਤੀਜਾ ਭਾਜਪਾ ਨੂੰ ਵੋਟਾਂ ਵਿੱਚ ਦੇਖਣ ਨੂੰ ਮਿਲੇਗਾ।

RELATED ARTICLES

Most Popular

Recent Comments