Friday, July 5, 2024
HomePunjabi NewsLiberal Breakingਸੀਨੀਅਰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਨੂੰ ਪਾਈ...

ਸੀਨੀਅਰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਨੂੰ ਪਾਈ ਝਾੜ

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਤੋਂ ਸਵਾਲ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਉਹ ਅਜਿਹਾ ਹੀ ਕਰ ਰਹੇ ਹਨ। ਠੋਸ ਜਵਾਬ ਦੇਣ ਦੀ ਬਜਾਏ ‘ਆਪ’ ਸਰਕਾਰ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।

RELATED ARTICLES

Most Popular

Recent Comments