HomePunjabi NewsLiberal Breakingਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਵਨੀਤ ਬਿੱਟੂ ਬਾਰੇ ਦਿੱਤਾ ਵੱਡਾ...

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਵਨੀਤ ਬਿੱਟੂ ਬਾਰੇ ਦਿੱਤਾ ਵੱਡਾ ਬਿਆਨ

ਕਾਂਗਰਸ ਪਾਰਟੀ ਨੂੰ ਛੱਡ ਕੇ ਗਏ ਕੈਪਟਨ ਅਮਰਿੰਦਰ ਸਿੰਘ ਤੇ ਰਵਨੀਤ ਬਿੱਟੂ ਤੇ ਆਪਣੀ ਭੜਾਸ ਕੱਢਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਿੱਟੂ ਖਿਲਾਫ ਲੁਧਿਆਣਾ ‘ਚ ਪੱਕਾ ਮੋਰਚਾ ਲਾਇਆ ਜਾਵੇਗਾ। ਬਿੱਟੂ ਨੂੰ ਸੀਟ ਤੋਂ ਭਾਂਡੇ ਵਾਂਗ ਸਾਫ਼ ਕਰ ਦਵਾਂਗੇ। ਬਾਜਵਾ ਨੇ ਕਿਹਾ ਕਿ ਇਹ ਬਿਆਨ ਸਿਰਫ ਬਿੱਟੂ ਦਾ ਹੀ ਨਹੀਂ ਸਗੋਂ ਉਨ੍ਹਾਂ ਸਾਰੇ ਗੱਦਾਰਾਂ ਲਈ ਹੈ ਜੋ ਕਾਂਗਰਸ ਛੱਡ ਕੇ ਦੂਜੀਆਂ ਪਾਰਟੀਆਂ ‘ਚ ਸ਼ਾਮਲ ਹੋਏ ਹਨ।

RELATED ARTICLES

Most Popular

Recent Comments