Saturday, July 27, 2024
HomePunjabi NewsLiberal Breakingਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਡੇਰਾ ਰਾਧਾ ਸੁਆਮੀ ਬਿਆਸ ਦੇ...

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਕੀਤੀ ਮੁਲਾਕਾਤ

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਮੁਲਾਕਾਤ ਕੀਤੀ ।ਦੱਸਣ ਯੋਗ ਹੈ ਕਿ ਲੋਕ ਸਭਾ ਚੋਣਾਂ ਨਜ਼ਦੀਕ ਹਨ ਅਤੇ ਸਿਆਸੀ ਪਾਰਟੀਆਂ ਇਹਨਾਂ ਚੋਣਾਂ ਦੇ ਵਿੱਚ ਕਾਮਯਾਬੀ ਹਾਸਿਲ ਕਰਨ ਦੇ ਲਈ ਆਪਣੀ ਜੀ ਜਾਨ ਲਗਾ ਰਹੀਆਂ ਹਨ। ਪ੍ਰਤਾਪ ਸਿੰਘ ਬਾਜਵਾ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋ ਦੀ ਤਸਵੀਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।

RELATED ARTICLES

Most Popular

Recent Comments