ਕਾਂਗਰਸ ਦੇ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਅੱਜ ਹਰਿਆਣਾ ਪਹੁੰਚੇ ਹਨ । ਉਹ ਕਾਂਗਰਸੀ ਉਮੀਦਵਾਰ ਵਿਨੇਸ਼ ਫੋਗਾਟ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰਨਗੇ । ਦੱਸ ਦਈਏ ਕਿ ਹਰਿਆਣਾ ਚੋਣਾਂ ਦੇ ਲਈ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਦੇ ਨਾਲ ਚੋਣ ਪ੍ਰਚਾਰ ਵਿੱਚ ਜੁਟੀਆਂ ਹਨ ਅਤੇ ਅੱਜ ਕਿਸੇ ਦੇ ਤਹਿਤ ਪ੍ਰਿਅੰਕਾ ਗਾਂਧੀ ਵੱਲੋਂ ਵਿਨੇਸ਼ ਫੋਗਾਟ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ।
ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਵਿਨੇਸ਼ ਫੋਗਾਟ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਪਹੁੰਚੀ ਹਰਿਆਣਾ
RELATED ARTICLES