ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਅੱਜ ਜੀਂਦ ਜ਼ਿਲ੍ਹੇ ਦੇ ਜੁਲਾਨਾ ਵਿਧਾਨ ਸਭਾ ਹਲਕੇ ਵਿੱਚ ਪਹੁੰਚ ਰਹੀ ਹੈ। ਇੱਥੇ ਉਹ ਪਾਰਟੀ ਉਮੀਦਵਾਰ ਪਹਿਲਵਾਨ ਵਿਨੇਸ਼ ਫੋਗਾਟ ਲਈ ਵੋਟਾਂ ਮੰਗੇਗੀ। ਇਸ ਮੌਕੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਹੁੱਡਾ ਵੀ ਮੌਜੂਦ ਰਹਿਣਗੇ। ਵਿਨੇਸ਼ ਫੋਗਾਟ ਇਸ ਸਾਲ ਪੈਰਿਸ ਓਲੰਪਿਕ ‘ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਸੁਰਖੀਆਂ ‘ਚ ਆਈ ਸੀ।
ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਅੱਜ ਜੀਂਦ ਜ਼ਿਲ੍ਹੇ ਵਿੱਚ ਕਰੇਗੀ ਚੋਣ ਪ੍ਰਚਾਰ
RELATED ARTICLES