Wednesday, July 3, 2024
HomePunjabi NewsLiberal Breakingਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਪਹੁੰਚ ਰਹੇ ਹਨ ਅੰਮ੍ਰਿਤਸਰ

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਪਹੁੰਚ ਰਹੇ ਹਨ ਅੰਮ੍ਰਿਤਸਰ

ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਦਿੱਲੀ— ਹਰਿਆਣਾ ਸਮੇਤ ਦੇਸ਼ ‘ਚ ਛੇਵੇਂ ਪੜਾਅ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਵੱਡੇ ਨੇਤਾਵਾਂ ਨੇ ਪੰਜਾਬ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਯਾਤਰਾ ਬੀਤੇ ਸ਼ੁੱਕਰਵਾਰ ਨੂੰ ਸਮਾਪਤ ਹੋ ਰਹੀ ਹੈ। ਜਿਸ ਤੋਂ ਬਾਅਦ ਹੁਣ ਰਾਹੁਲ ਗਾਂਧੀ ਪੰਜਾਬ ਵਿੱਚ ਤਿੰਨ ਰੈਲੀਆਂ ਕਰਨਗੇ।

RELATED ARTICLES

Most Popular

Recent Comments