Sunday, July 7, 2024
HomePunjabi NewsLiberal Breakingਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਦੂਜੀ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਉਹਨਾਂ ਦੇ ਪਿੰਡ ਮੂਸਾ ਵਿੱਚ ਵੱਡੀ ਗਿਣਤੀ ਵਿੱਚ ਮੂਸੇਵਾਲਾ ਨੂੰ ਚਾਹੁਣ ਵਾਲੇ ਆ ਰਹੇ ਹਨ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਲੁਧਿਆਣਾ ਰੈਲੀ ਦੌਰਾਨ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਰਾਹੁਲ ਗਾਂਧੀ ਨੇ ਮੂਸੇਵਾਲਾ ਦੀ ਫੋਟੋ ਤੇ ਫੁੱਲ ਚੜਾਏ ਇਸ ਮੌਕੇ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੀ ਹਾਜ਼ਰ ਸਨ।

RELATED ARTICLES

Most Popular

Recent Comments