Sunday, July 7, 2024
HomePunjabi NewsLiberal Breakingਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ...

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਲਈ ਪਹੁੰਚੇ ਅੰਮ੍ਰਿਤਸਰ

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਲਈ ਅੰਮ੍ਰਿਤਸਰ ਪਹੁੰਚੇ ਸਨ। ਉਹਨਾਂ ਨੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕੀਤਾ। ਉਹਨਾਂ ਨੇ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਦਰਬਾਰ ਸਾਹਿਬ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ। ਇਸ ਮੌਕੇ ਲੋਕਾਂ ਦਾ ਵੱਡਾ ਇਕੱਠ ਹਾਜਰ ਸੀ।

RELATED ARTICLES

Most Popular

Recent Comments