HomePunjabi NewsLiberal Breakingਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਤੇ ਕੱਸਿਆ...

ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਤੇ ਕੱਸਿਆ ਤੰਜ

ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਨੂੰ ਲੰਮੇ ਹੱਥੀ ਲਿਆ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਸਿਰਫ ਤਿੰਨ ਦਿਨ ਬੁਲਾਉਣ ਦਾ ਕੋਈ ਤੁੱਕ ਨਹੀਂ ਹੈ। ਇਹ ਪੰਜਾਬ ਦੇ ਪੈਸੇ ਦੀ ਬਰਬਾਦੀ ਹੈ ਉਹਨਾਂ ਕਿਹਾ ਕਿ ਸਿਰਫ ਦਿਖਾਵੇ ਦੇ ਲਈ ਸੈਸ਼ਨ ਨੂੰ ਬੁਲਾਇਆ ਗਿਆ ਹੈ। ਇਹ ਸੈਸ਼ਨ ਲੰਬਾ ਹੋਣਾ ਚਾਹੀਦਾ ਸੀ ਤਾਂ ਜੋ ਪੰਜਾਬ ਦੇ ਮਸਲਿਆਂ ਬਾਰੇ ਚਰਚਾ ਕੀਤੀ ਜਾ ਸਕੇ।

RELATED ARTICLES

Most Popular

Recent Comments