HomePunjabi NewsLiberal Breakingਕਾਂਗਰਸ ਦੇ ਸੀਨੀਅਰ ਆਗੂ ਸਾਥੀਆਂ ਸਮੇਤ ਆਪ ਵਿੱਚ ਸ਼ਾਮਿਲ

ਕਾਂਗਰਸ ਦੇ ਸੀਨੀਅਰ ਆਗੂ ਸਾਥੀਆਂ ਸਮੇਤ ਆਪ ਵਿੱਚ ਸ਼ਾਮਿਲ

ਬਰਨਾਲਾ ਚ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ । ਕਾਂਗਰਸ ਦੇ ਸੀਨੀਅਰ ਆਗੂ ਤੇ ਬਰਨਾਲਾ ਮਿਉਂਸਿਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਨੇ ਸਾਥੀਆਂ ਸਣੇ ਫੜ੍ਹਿਆ ‘ਆਪ’ ਦਾ ਪੱਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਮਾਨ ਕਰਦੇ ਹੋਏ ਕਰਵਾਈ ਰਸਮੀ ਸ਼ਮੂਲੀਅਤ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

RELATED ARTICLES

Most Popular

Recent Comments