Saturday, April 27, 2024
HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂਆਂ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂਆਂ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੱਡੀ ਸਿਆਸੀ ਉਥਲ ਪਥਲ ਹੋ ਸਕਦੀ ਹੈ। ਮਾਲਵੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਕੁਝ ਆਗੂਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਹੈ ਜਿਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਫਿਰ ਤੋਂ ਹੋ ਸਕਦਾ ਹੈ।

RELATED ARTICLES

Most Popular

Recent Comments