ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਣੀ ਨੂੰ ਭਾਰਤ ਰਤਨ ਦੇ ਕੇ ਸਨਮਾਨਿਤ ਕੀਤਾ ਗਿਆ ਹੈ । ਉਹਨਾਂ ਨੂੰ ਇਹ ਸਨਮਾਨ ਉਹਨਾਂ ਦੇ ਘਰ ਵਿਖੇ ਹੀ ਰਾਸ਼ਟਰਪਤੀ ਦਰੋਪਤੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾ ਕੇ ਪ੍ਰਦਾਨ ਕੀਤਾ। ਲਾਲ ਕ੍ਰਿਸ਼ਨ ਅਡਵਾਣੀ ਨੇ ਧੰਨਵਾਦ ਕੀਤਾ ਕਿ ਉਹਨਾਂ ਨੂੰ ਭਾਰਤ ਰਤਨ ਵਰਗੇ ਵੱਡੇ ਸਨਮਾਨ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ।
ਸੀਨੀਅਰ ਰਾਜਨੇਤਾ ਲਾਲ ਕ੍ਰਿਸ਼ਨ ਅਡਵਾਣੀ ਨੂੰ ਭਾਰਤ ਰਤਨ ਦੇ ਕੇ ਕੀਤਾ ਗਿਆ ਸਨਮਾਨਿਤ
RELATED ARTICLES