More
    HomePunjabi NewsLiberal Breaking‘ਆਪ’ ਨੂੰ ਵੱਡਾ ਝਟਕਾ: ਗਾਡਾ ਪੰਜਾਬ ਦੇ ਡਾਇਰੈਕਟਰ ਜਸਵਿੰਦਰ ਸਿੰਘ ਸਿੱਧੂ ਨੇ...

    ‘ਆਪ’ ਨੂੰ ਵੱਡਾ ਝਟਕਾ: ਗਾਡਾ ਪੰਜਾਬ ਦੇ ਡਾਇਰੈਕਟਰ ਜਸਵਿੰਦਰ ਸਿੰਘ ਸਿੱਧੂ ਨੇ ਮੁਲਾਜ਼ਮਾਂ ’ਤੇ ਲਾਠੀਚਾਰਜ ਦੇ ਵਿਰੋਧ ’ਚ ਦਿੱਤਾ ਅਸਤੀਫ਼ਾ

    ਬਘਾਪੁਰਾਣਾ ਤੋਂ ‘ਆਪ’ ਕੋਆਰਡੀਨੇਟਰ ਅਤੇ ਗਾਡਾ ਪੰਜਾਬ ਦੇ ਡਾਇਰੈਕਟਰ ਜਸਵਿੰਦਰ ਸਿੰਘ ਸਿੱਧੂ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਿੱਧੂ ਨੇ ਚੰਡੀਗੜ੍ਹ ਵਿਖੇ ਬਜਟ ਸੈਸ਼ਨ ਦੌਰਾਨ ਮੁਲਾਜ਼ਮਾਂ ’ਤੇ ਹੋਏ ਪੁਲਿਸ ਲਾਠੀਚਾਰਜ ਅਤੇ ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਿੱਚ ਇਹ ਕਦਮ ਚੁੱਕਿਆ ਹੈ। ਇਸ ਅਸਤੀਫ਼ੇ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ।

    RELATED ARTICLES

    Most Popular

    Recent Comments