More
    HomePunjabi NewsLiberal Breakingਬੇਅਦਬੀ ਬਿੱਲ 'ਤੇ ਐਡਵੋਕੇਟ ਧਾਮੀ ਨੇ ਜਤਾਈ ਸਖ਼ਤ ਨਰਾਜ਼ਗੀ; ਕਿਹਾ- ਵਿੱਤ ਮੰਤਰੀ...

    ਬੇਅਦਬੀ ਬਿੱਲ ‘ਤੇ ਐਡਵੋਕੇਟ ਧਾਮੀ ਨੇ ਜਤਾਈ ਸਖ਼ਤ ਨਰਾਜ਼ਗੀ; ਕਿਹਾ- ਵਿੱਤ ਮੰਤਰੀ ਹਰਪਾਲ ਚੀਮਾ ਲੋਕਾਂ ਨੂੰ ਕਰ ਰਹੇ ਹਨ ਗੁਮਰਾਹ

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਕਾਨੂੰਨ ਦੇ ਮਾਮਲੇ ‘ਤੇ ਪੰਜਾਬ ਸਰਕਾਰ ਵਿਰੁੱਧ ਤਿੱਖੇ ਤੇਵਰ ਦਿਖਾਏ ਹਨ। ਧਾਮੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨਾਂ ਨੂੰ ਗੁਮਰਾਹਕੁੰਨ ਦੱਸਦਿਆਂ ਕਿਹਾ ਕਿ ਸਰਕਾਰ ਸੰਗਤ ਵਿੱਚ ਭੰਬਲਭੂਸਾ ਪੈਦਾ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਧਾਰਮਿਕ ਮਾਮਲਿਆਂ ਵਿੱਚ ਸਿਆਸੀ ਦਖ਼ਲਅੰਦਾਜ਼ੀ ਅਤੇ ਗਲਤ ਬਿਆਨਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

    RELATED ARTICLES

    Most Popular

    Recent Comments