More
    HomePunjabi NewsLiberal Breakingਸੁਖਬੀਰ ਬਾਦਲ ਨੂੰ ਮੁੜ ਤਲਬ ਕਰਨ ਦੀ ਉੱਠੀ ਮੰਗ; SGPC ਮੈਂਬਰਾਂ ਨੇ...

    ਸੁਖਬੀਰ ਬਾਦਲ ਨੂੰ ਮੁੜ ਤਲਬ ਕਰਨ ਦੀ ਉੱਠੀ ਮੰਗ; SGPC ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਮੰਗ ਪੱਤਰ

    ਮਾਸਟਰ ਮਿੱਠੂ ਸਿੰਘ ਕਾਹਨੇਕੇ ਦੀ ਅਗਵਾਈ ਹੇਠ SGPC ਮੈਂਬਰਾਂ ਦੇ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਦੇ ਹੁਕਮਾਂ ਨੂੰ ‘ਸਾਜ਼ਿਸ਼’ ਦੱਸਣ ਵਾਲੇ ਬਿਆਨਾਂ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਉਨ੍ਹਾਂ ਨੂੰ ਮੁੜ ਤਲਬ ਕਰਨ ਦੀ ਮੰਗ ਕੀਤੀ। ਵਫ਼ਦ ਅਨੁਸਾਰ ਅਜਿਹੇ ਬਿਆਨ ਸਿੱਖ ਮਰਿਆਦਾ ਅਤੇ ਉੱਚ ਪਰੰਪਰਾਵਾਂ ਦੀ ਸਿੱਧੀ ਉਲੰਘਣਾ ਹਨ।

    RELATED ARTICLES

    Most Popular

    Recent Comments