ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੀ.ਬੀ.ਐਸ.ਈ ਵੱਲੋਂ ਲਈ ਗਈ ਭਰਤੀ ਪ੍ਰੀਖਿਆ ਦੌਰਾਨ ਕੜੇ ਉਤਾਰਨ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੀਖਿਆ ਦੌਰਾਨ ਕੜੇ ਉਤਾਰਨ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।
CBSE ਵੱਲੋਂ ਲਈ ਗਈ ਭਰਤੀ ਪ੍ਰੀਖਿਆ ਦੌਰਾਨ ਕੜੇ ਉਤਾਰਨ ਦੀ ਘਟਨਾ ਦੀ SGPC ਨੇ ਕੀਤੀ ਸਖ਼ਤ ਨਿਖੇਧੀ
RELATED ARTICLES