HomePunjabi NewsLiberal Breakingਭਾਰਤ ਪਾਕਿ ਵਿਚ ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਐਸਜੀਪੀਸੀ ਦਾ ਵੱਡਾ ਐਲਾਨ

ਭਾਰਤ ਪਾਕਿ ਵਿਚ ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਐਸਜੀਪੀਸੀ ਦਾ ਵੱਡਾ ਐਲਾਨ

ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਖੇਤਰਾਂ ਤੋਂ ਉਜਾੜੇ ਗਏ ਲੋਕਾਂ ਲਈ ਇੱਕ ਵੱਡੀ ਪਹਿਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਹਿਲਾਂ ਗੁਰਦੁਆਰਿਆਂ ਵਿੱਚ ਸਰਾਵਾਂ ਅਤੇ ਲੰਗਰ ਦੇ ਪ੍ਰਬੰਧ ਕੀਤੇ ਜਾਂਦੇ ਸਨ। ਹੁਣ ਕਮੇਟੀ ਦੁਆਰਾ ਪ੍ਰਬੰਧਿਤ ਸਕੂਲ ਅਤੇ ਕਾਲਜ ਵੀ ਠਹਿਰਨ ਲਈ ਖੋਲ੍ਹ ਦਿੱਤੇ ਗਏ ਹਨ।

RELATED ARTICLES

Most Popular

Recent Comments