ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਬੀਬੀ ਜਗੀਰ ਕੌਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਇਸ ਮਾਮਲੇ ‘ਤੇ ਪਹਿਲਾਂ ਹੀ ਸੂਓ ਮੋਟੋ ਲਿਆ ਹੈ। ਇਸ ਦੇ ਨਾਲ ਹੀ ਹੁਣ ਅਕਾਲੀ ਦਲ ਦੀ ਮਹਿਲਾ ਵਿੰਗ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਈ ਹੈ। ਜਿੱਥੇ ਇਸਤਰੀ ਵਿੰਗ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਸੌਂਪਿਆ ਗਿਆ।
ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਿਲਾਂ ਵਿਚ ਵਾਧਾ
RELATED ARTICLES