Sunday, July 7, 2024
HomePunjabi NewsLiberal Breakingਪਾਕਿਸਤਾਨ ਦੇ ਸਕੂਲਾਂ ਵਿੱਚ ਪੰਜਾਬੀ ਪੜਾਉਣ ਦੇ ਐਲਾਨ ਦਾ ਐਸਜੀਪੀਸੀ ਪ੍ਰਧਾਨ ਧਾਮੀ...

ਪਾਕਿਸਤਾਨ ਦੇ ਸਕੂਲਾਂ ਵਿੱਚ ਪੰਜਾਬੀ ਪੜਾਉਣ ਦੇ ਐਲਾਨ ਦਾ ਐਸਜੀਪੀਸੀ ਪ੍ਰਧਾਨ ਧਾਮੀ ਨੇ ਕੀਤਾ ਸਵਾਗਤ

SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪਾਕਿਸਤਾਨ ‘ਚ ਪੰਜਾਬ ਦੀ ਨਵੀਂ ਬਣੀ CM ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਗਿਆ ਹੈ। ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ ਹੈ, ਜੋ ਕਿ ਨਵੀਂ ਪੀੜ੍ਹੀ ਨੂੰ ਪੜ੍ਹਾਈ ਜਾਣੀ ਬੇਹੱਦ ਜ਼ਰੂਰੀ ਹੈ।

RELATED ARTICLES

Most Popular

Recent Comments