Sunday, July 7, 2024
HomePunjabi NewsLiberal BreakingSGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮਿਲੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ...

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮਿਲੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿਖੇ ਭੁੱਖ ਹੜਤਾਲ ’ਤੇ ਬੈਠੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਰਿਵਾਰਾਂ ਨੂੰ ਮਿਲਣ ਲਈ ਪੁੱਜੇ। ਉਨ੍ਹਾਂ ਪਰਿਵਾਰ ਨਾਲ ਮੌਜੂਦਾ ਸਥਿਤੀ ਅਤੇ ਸਰਕਾਰ ਨਾਲ ਚੱਲ ਰਹੀ ਗੱਲਬਾਤ ਬਾਰੇ ਚਰਚਾ ਕੀਤੀ। ਉਨ੍ਹਾਂ ਪਰਿਵਾਰ ਨੂੰ ਭੁੱਖ ਹੜਤਾਲ ਤਿਆਗਣ ਦੀ ਅਪੀਲ ਵੀ ਕੀਤੀ ਕਿਉਂਕਿ ਜੇਕਰ ਸਿਹਤ ਸੁਰੱਖਿਅਤ ਹੋਵੇਗੀ ਤਾਂ ਹੀ ਲੜਾਈ ਲੜੀ ਜਾਵੇਗੀ।

RELATED ARTICLES

Most Popular

Recent Comments