HomePunjabi NewsLiberal BreakingSGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ...

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਦੀ ਬਹੁਤ ਲੋੜ ਹੈ। ਦੱਸ ਦਈਏ ਕਿ ਕੱਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ।

RELATED ARTICLES

Most Popular

Recent Comments