Sunday, July 7, 2024
HomePunjabi NewsLiberal BreakingSGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੀਐਮ ਮਾਨ ਨੂੰ ਲਿਖੀ ਚਿੱਠੀ,...

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੀਐਮ ਮਾਨ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਹਨਾਂ ਮੰਗ ਕੀਤੀ ਕਿ ਅਸਾਮ ਜੇਲ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਪੰਜਾਬ ਸ਼ਿਫਟ ਕੀਤਾ ਜਾਵੇ । ਉਹਨਾਂ ਕਿਹਾ ਕਿ ਬੰਦੀਆਂ ਦੇ ਪਰਿਵਾਰ ਵੱਲੋਂ ਅੰਮ੍ਰਿਤਸਰ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਅਤੇ ਉਹਨਾਂ ਦੀ ਸਿਹਤ ਵਿਗੜ ਰਹੀ ਹੈ। ਇਸ ਕਰਕੇ ਸਰਕਾਰ ਜਲਦ ਤੋਂ ਜਲਦ ਇਸ ਮਾਮਲੇ ਦਾ ਹੱਲ ਕਰੇ।

RELATED ARTICLES

Most Popular

Recent Comments