HomePunjabi NewsLiberal Breakingਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ਼ ਹਾਈ ਕੋਰਟ ਪਹੁੰਚੀ SGPC

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ਼ ਹਾਈ ਕੋਰਟ ਪਹੁੰਚੀ SGPC

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਹਰਿਆਣਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਬਠਿੰਡਾ ਵਿੱਚ 2007 ਵਿੱਚ ਦਰਜ ਐਫਆਈਆਰ ’ਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਗੁਰਮੀਤ ਰਾਮ ਰਹੀਮ ਨੇ ਸਲਾਬਤਪੁਰਾ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਰੂਪ ਧਾਰਿਆ ਹੋਇਆ ਸੀ। ਹਾਈਕੋਰਟ ਨੇ ਪਟੀਸ਼ਨ ‘ਤੇ ਹੋਈ ਦੇਰੀ ‘ਤੇ ਸ਼੍ਰੋਮਣੀ ਕਮੇਟੀ ਤੋਂ ਜਵਾਬ ਮੰਗਿਆ ਹੈ।

RELATED ARTICLES

Most Popular

Recent Comments