ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੌਤ ਅਤੇ ਫਿਲਮ ਦੇ ਨਿਰਮਾਤਾ ਨੂੰ ਫਿਲਮ ਐਮਰਜੈਂਸੀ ਲਈ ਨੋਟਿਸ ਭੇਜਿਆ ਹੈ। ਦੂਜੇ ਪਾਸੇ ਕਿਸਾਨ ਅੰਦੋਲਨ ‘ਤੇ ਦਿੱਤੇ ਗਏ ਵਿਵਾਦਤ ਬਿਆਨ ਨੂੰ ਲੈ ਕੇ ਕਿਸਾਨ ਨਾਰਾਜ਼ ਹਨ ਅਤੇ ਲਗਾਤਾਰ ਮੁਆਫੀ ਦੀ ਮੰਗ ਕਰ ਰਹੇ ਹਨ।
ਭਾਜਪਾ MP ਕੰਗਣਾ ਰਣੌਤ ਨੂੰ SGPC ਨੇ ਫਿਲਮ ਐਮਰਜੈਂਸੀ ਲਈ ਭੇਜਿਆ ਨੋਟਿਸ
RELATED ARTICLES