HomePunjabi NewsLiberal Breakingਐਸਜੀਪੀਸੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਕੇ ਕੀਤੀ ਇਹ ਮੰਗ

ਐਸਜੀਪੀਸੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਕੇ ਕੀਤੀ ਇਹ ਮੰਗ

ਸਰਕਾਰੀ ਕਰਮਚਾਰੀਆਂ ਦੇ ਵਿਦੇਸ਼ੀ ਛੁੱਟੀਆਂ ਦੇ ਵਿੱਚ ਛੂਟ ਦੇਣ ਦੀ ਮੰਗ ਕਰਦੇ ਹੋਏ ਐਸਜੀਪੀਸੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ। ਐਸਜੀਪੀਸੀ ਨੇ ਇਸ ਪੱਤਰ ਦੇ ਵਿੱਚ ਮੰਗ ਕੀਤੀ ਹੈ ਕਿ ਕਈ ਸਰਕਾਰੀ ਕਰਮਚਾਰੀ ਪਾਕਿਸਤਾਨ ਦੇ ਵਿੱਚ ਪੈਂਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਲਈ ਜਾਣਾ ਚਾਹੁੰਦੇ ਹਨ ਪਰ ਛੁੱਟੀ ਲੈਣ ਦੀ ਲੰਬੀ ਪ੍ਰਕਿਰਿਆ ਹੋਣ ਦੇ ਚਲਦੇ ਉਹ ਜਾ ਨਹੀਂ ਪਾਉਂਦੇ । ਇਸ ਕਰਕੇ ਪੰਜਾਬ ਸਰਕਾਰ ਵੱਲੋਂ ਉਹਨਾਂ ਕਰਮਚਾਰੀਆਂ ਨੂੰ ਵਿਸ਼ੇਸ਼ ਛੂਟ ਦਿੱਤੀ ਜਾਣੀ ਚਾਹੀਦੀ ਹੈ।

RELATED ARTICLES

Most Popular

Recent Comments