ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਪਸ਼ਟ ਕਰ ਦਿੱਤਾ ਹੈ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਰਧਾਰਤ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ। ਗੁਰਦੁਆਰਿਆਂ ‘ਚ ਇਸ ਵੇਲੇ ਕੇਸਰੀ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਚਲਨ ਵਧੇਰੇ ਹੈ, ਜਦੋਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। ਹੁਣ ਕੇਸਰੀ ਨਿਸ਼ਾਨ ਦੇ ਨਿਸ਼ਾਨ ਸਾਹਿਬ ਨਹੀਂ ਝੁਲਾਏ ਜਾਣਗੇ।
SGPC ਦਾ ਫੈਂਸਲਾ, ਹੁਣ ਗੁਰਦੁਆਰਿਆਂ ਵਿੱਚ ਕੇਸਰੀ ਰੰਗ ਦੇ ਨਿਸ਼ਾਨ ਸਾਹਿਬ ਨਹੀਂ ਝੁਲਾਏ ਜਾਣਗੇ
RELATED ARTICLES