ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਅੱਜ ਤੋਂ ਸ਼ਹੀਦੀ ਜੋੜ ਮੇਲੇ ਦੀ ਸ਼ੁਰੂਆਤ ਹੋਈ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਹਰ ਸਾਲ ਮਨਾਇਆ ਜਾਂਦਾ ਹੈ । ਦੇਸ਼ ਵਿਦੇਸ਼ ਤੋਂ ਸੰਗਤਾਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਨਮਨ ਕਰਨ ਦੇ ਲਈ ਪਹੁੰਚ ਰਹੀਆਂ ਹਨ।
ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਅੱਜ ਤੋਂ ਸ਼ਹੀਦੀ ਜੋੜ ਮੇਲੇ ਦੀ ਹੋਈ ਸ਼ੁਰੂਆਤ
RELATED ARTICLES