HomePunjabi NewsLiberal Breakingਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਅੱਜ ਤੋਂ ਸ਼ਹੀਦੀ ਜੋੜ ਮੇਲੇ ਦੀ ਹੋਈ ਸ਼ੁਰੂਆਤ

ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਅੱਜ ਤੋਂ ਸ਼ਹੀਦੀ ਜੋੜ ਮੇਲੇ ਦੀ ਹੋਈ ਸ਼ੁਰੂਆਤ

ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਅੱਜ ਤੋਂ ਸ਼ਹੀਦੀ ਜੋੜ ਮੇਲੇ ਦੀ ਸ਼ੁਰੂਆਤ ਹੋਈ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਹਰ ਸਾਲ ਮਨਾਇਆ ਜਾਂਦਾ ਹੈ । ਦੇਸ਼ ਵਿਦੇਸ਼ ਤੋਂ ਸੰਗਤਾਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਨਮਨ ਕਰਨ ਦੇ ਲਈ ਪਹੁੰਚ ਰਹੀਆਂ ਹਨ।

RELATED ARTICLES

Most Popular

Recent Comments