HomePunjabi NewsLiberal Breakingਸ਼ਹਿਨਾਜ ਗਿੱਲ ਦੇ ਪਿਤਾ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਸ਼ਹਿਨਾਜ ਗਿੱਲ ਦੇ ਪਿਤਾ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰਾ ਅਤੇ ਬਿੱਗ ਬੌਸ 13 ਦੀ ਪ੍ਰਤੀਯੋਗੀ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਨੀਵਾਰ ਸਵੇਰੇ ਉਸਨੂੰ ਇੱਕ ਵਟਸਐਪ ਕਾਲ ਆਈ। ਫੋਨ ਕਰਨ ਵਾਲੇ ਨੇ ਪਾਕਿਸਤਾਨੀ ਨਾਗਰਿਕ ਹੋਣ ਦਾ ਦਾਅਵਾ ਕੀਤਾ ਅਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਸ਼ਹਿਨਾਜ਼ ਗਿੱਲ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ।

RELATED ARTICLES

Most Popular

Recent Comments