ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ਅਜੇ ਨਹੀਂ ਖੁੱਲ੍ਹੇਗੀ। ਇਸ ਮਾਮਲੇ ‘ਤੇ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਜਿਸ ਵਿੱਚ ਐਸ.ਸੀ ਨੇ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕਮੇਟੀ ਬਣਾ ਰਹੇ ਹਾਂ, ਪਰ ਕਿਸੇ ਮੁੱਦੇ ‘ਤੇ ਫੈਸਲਾ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਗਿਆ ਹੈ।
ਪੰਜਾਬ-ਹਰਿਆਣਾ ਦਾ ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਦਾ ਆਦੇਸ਼
RELATED ARTICLES