Friday, July 5, 2024
HomePunjabi NewsLiberal Breakingਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦਿਹਾਂਤ

ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦਿਹਾਂਤ

ਜਲੰਧਰ ਦੇ ਹਲਕਾ ਨਕੋਦਰ ਤੋਂ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਆਪਣੇ ਘਰ ਹੀ ਮੌਜੂਦ ਸੀ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ।

RELATED ARTICLES

Most Popular

Recent Comments