ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਸੀ । ਖੰਨਾ ਹਲਕੇ ਵਿੱਚ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ ਦੇ ਬਾਹਰ ਅਕਾਲੀ ਦਲ ਵੱਲੋਂ ਧਰਨਾ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ਮਿਲ ਕੇ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਦਲ ਨੇ ਪੰਚਾਇਤੀ ਚੋਣਾਂ ਵਿੱਚ ਆਪ ਸਰਕਾਰ ਤੇ ਧੱਕੇਸ਼ਾਹੀ ਦੇ ਦੋਸ਼ ਲਾਏ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ਖੰਨਾ ‘ਚ ਸੜਕ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ
RELATED ARTICLES


