HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ ਤੋਂ ਐਲਾਨ ਕੀਤਾ ਆਪਣਾ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ ਤੋਂ ਐਲਾਨ ਕੀਤਾ ਆਪਣਾ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਲਈ ਅੰਮ੍ਰਿਤਸਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਐਮਪੀ ਸਿਮਰਨਜੀਤ ਸਿੰਘ ਮਾਨ ਦਾ ਉੱਤਰ ਇਮਾਨ ਸਿੰਘ ਨੂੰ ਅਕਾਲੀ ਦਲ ਵੱਲੋਂ ਟਿਕਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦੋ ਹੋਰ ਲੋਕ ਸਭਾ ਚੋਣ ਹਲਕਿਆਂ ਤੋਂ ਵੀ ਉਮੀਦਵਾਰਾਂ ਦੇ ਨਾਮ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ ਗਿਆ ਹੈ।

RELATED ARTICLES

Most Popular

Recent Comments