Sunday, July 7, 2024
HomePunjabi NewsLiberal Breakingਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਸੀਟ ਤੋਂ ਐਲਾਨਿਆ ਆਪਣਾ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਸੀਟ ਤੋਂ ਐਲਾਨਿਆ ਆਪਣਾ ਉਮੀਦਵਾਰ

ਜਲੰਧਰ ਪੱਛਮੀ ਸੀਟ ਤੋਂ ਤਕਰੀਬਨ ਸਾਰੀਆਂ ਪਾਰਟੀਆਂ ਨੇ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਸੁਰਜੀਤ ਕੌਰ ਨੂੰ ਜਲੰਧਰ ਪੱਛਮੀ ਸੀਟ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ, ਭਾਜਪਾ, ਬਸਪਾ ਤੇ ਕਾਂਗਰਸ ਨੇ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ।

RELATED ARTICLES

Most Popular

Recent Comments